JALANDHAR WEATHER

ਭਾਰਤ ਤੇ ਨਿਪਾਲ ਪ੍ਰਾਚੀਨ ਤੇ ਮਹਾਨ ਰਾਸ਼ਟਰ- ਸ਼ਿਵਰਾਜ ਸਿੰਘ ਚੌਹਾਨ

ਭੋਪਾਲ, 2 ਜੂਨ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਦਾ ਇੰਦੌਰ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਭਾਰਤ ਅਤੇ ਨਿਪਾਲ ਪ੍ਰਾਚੀਨ ਅਤੇ ਮਹਾਨ ਰਾਸ਼ਟਰ ਹਨ। ਕਈ ਵਾਰ ਇਹ ਮਹਿਸੂਸ ਕਰਦੇ ਹਨ ਕਿ ਉਹ ਇਕ ਸੰਸਕ੍ਰਿਤੀ ਅਤੇ ਸੱਭਿਅਤਾ ਵਾਲੇ ਦੋ ਸਰੀਰ ਹਨ। ਉਨ੍ਹਾਂ ਅੱਗੇ ਕਿਹਾ ਕਿ ਨਿਪਾਲ ਦੇ ਪ੍ਰਧਾਨ ਮੰਤਰੀ ਦੇ ਇਸ ਦੌਰੇ ਨਾਲ ਦੋਹਾਂ ਦੇਸ਼ਾਂ ਦੇ ਸੰਬੰਧਾਂ ਵਿਚ ਹੋਰ ਸੁਧਾਰ ਤੇ ਸਹਿਯੋਗ ਵਧੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ