JALANDHAR WEATHER

ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਫ਼ਰੀਦਕੋਟ ਜ਼ਿਲ੍ਹੇ ਵਿਚ ਚਲਾਇਆ ਗਿਆ ਸਰਚ ਅਭਿਆਨ

ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-1 ਜੂਨ ਤੋਂ 6 ਜੂਨ ਤੱਕ ਚੱਲਣ ਵਾਲੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਹਰ ਜ਼ਿਲ੍ਹੇ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਚੱਲਦਿਆਂ ਅੱਜ ਏ.ਡੀ.ਜੀ.ਪੀ. ਸੁਰੱਖਿਆ ਐਸ.ਸ੍ਰੀਵਾਸਤਵ ਦੀ ਅਗਵਾਈ ਹੇਠ ਫ਼ਰੀਦਕੋਟ ਜ਼ਿਲ੍ਹੇ ਵਿਚ ਸਰਚ ਅਭਿਆਨ ਚਲਾਇਆ ਗਿਆ। ਰਾਤ ਨੂੰ ਪੁਆਇੰਟਾਂ 'ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ