JALANDHAR WEATHER

ਟਿਪਰ ਵਲੋਂ ਟੱਕਰ ਮਾਰ ਦੇਣ ਮੋਟਰਸਾਈਕਲ ਸਵਾਰ ਦੀ ਮੌਤ, ਲੋਕਾਂ ਵਲੋਂ ਸੜਕ ਜਾਮ

ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਵਿਖੇ ਮੁਖ ਸੜਕ 'ਤੇ ਟਿਪਰ ਵਲੋਂ ਮੋਟਰਸਾਈਕਲ ਸਵਾਰ ਨੂੰ ਪਿਛੋਂ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਤੋਂ ਗੁੱਸੇ ਚ ਆਏ ਲੋਕਾਂ ਨੇ ਪਟਿਆਲਾ- ਬਠਿੰਡਾ ਮੁੱਖ ਸੜਕ 'ਤੇ ਜਾਮ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ। ਧਰਨਾ ਜਾਰੀ ਹੈਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ