ਪ੍ਰਧਾਨ ਮੰਤਰੀ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਮੌਜੂਦ ਰੇਲ ਮੰਤਰੀ ਨੂੰ ਕੀਤਾ ਫ਼ੋਨ
ਨਵੀਂ ਦਿੱਲੀ, 4 ਜੂਨ-ਰੇਲਵੇ ਮੰਤਰਾਲੇ ਦੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਨੇ ਅਸ਼ਵਿਨੀ ਵੈਸ਼ਨਵ ਨੂੰ ਫ਼ੋਨ ਕੀਤਾ ਜੋ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ'ਤੇ ਮੌਜੂਦ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰੇਲ ਮੰਤਰੀ ਪਾਸੋਂ ਬਹਾਲੀ ਦੇ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ।