JALANDHAR WEATHER

ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ

ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਤੋਂ ਪੁਰੀ, ਭੁਵਨੇਸ਼ਵਰ ਅਤੇ ਕਟਕ ਤੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ ਹੈ।" 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ