JALANDHAR WEATHER

ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼

ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਨੂੰ ਸੁਰੱਖਿਅਤ ਰੂਪ ਨਾਲ ਰੂਸ ’ਚ ਉਤਾਰਿਆ ਗਿਆ ਹੈ। ਜਾਣਕਾਰੀ ਅਨੁਸਾਰ ਇਸ ਫ਼ਲਾਈਟ ’ਚ 216 ਯਾਤਰੀ ਅਤੇ 16 ਚਾਲਕ ਦਲ ਦੇ ਮੈਂਬਰ ਸਵਾਰ ਸਨ। ਤਕਨੀਕੀ ਖ਼ਰਾਬੀ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ