ਗੁਜਰਾਤ:ਅੱਤਵਾਦੀ ਸੰਗਠਨਾਂ ਸੰਬੰਧ ਨਾਲ ਰੱਖਣ ਵਾਲੇ ਇਕ ਵਿਦੇਸ਼ੀ ਨਾਗਰਿਕ ਸਮੇਤ 4 ਗ੍ਰਿਫ਼ਤਾਰ
ਪੋਰਬੰਦਰ, 10 ਜੂਨ-ਗੁਜਰਾਤ ਏ.ਟੀ.ਐਸ. ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ ਸੰਬੰਧ ਹੋਣ ਦਾ ਖ਼ੁਲਾਸਾ ਹੋਇਆ ਹੈ।