ਕਿਸਾਨਾਂ ਨੇ ਸ਼ੂਗਰ ਮਿੱਲ ਦੇ ਗੇਟਾਂ ਨੂੰ ਲਾਏ ਤਾਲੇ
ਫਗਵਾੜਾ, 27 ਸਤੰਬਰ (ਹਰਜੋਤ ਸਿੰਘ ਚਾਨਾ)- ਸ਼ੂਗਰ ਮਿੱਲ ਵੱਲ ਕਿਸਾਨਾਂ ਦੀ ਬਕਾਇਆ ਰਾਸ਼ੀ ਨੂੰ ਲੈ ਅੱਜ ਕਿਸਾਨਾਂ ਵਲੋਂ ਮਿੱਲ ਅੱਗੇ ਦਿੱਤੇ ਜਾ ਰਹੇ ਧਰਨੇ ਦੌਰਾਨ ਕਿਸਾਨਾਂ ਨੇ ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ ਤੋਂ ਬਾਅਦ ਮਿੱਲ ਦੇ ਗੇਟਾਂ ਨੂੰ ਤਾਲੇ ਲਗਾ ਦਿੱਤੇ ਹਨ।