ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਦੀ ਨਵੀਂ ਰਿਹਾਇਸ਼ ਸੰਬੰਧੀ ਮੁੱਢਲੀ ਜਾਂਚ ਕੀਤੀ ਦਰਜ
ਨਵੀਂ ਦਿੱਲੀ, 27 ਸਤੰਬਰ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਨਵੀਂ ਰਿਹਾਇਸ਼ ਦੇ ਨਿਰਮਾਣ ਅਤੇ ਮੁਰੰਮਤ ਵਿਚ ਕਥਿਤ ਬੇਨਿਯਮੀਆਂ ਦੀ ਜਾਂਚ ਲਈ ਮੁੱਢਲੀ ਜਾਂਚ ਦਰਜ ਕਰ ਲਈ ਹੈ।