ਰਾਜਪਾਲ ਨੂੰ ਮਿਲਣ ਲਈ ਪੁੱਜਿਆ ਕਾਂਗਰਸੀ ਵਫ਼ਦ
ਚੰਡੀਗੜ੍ਹ, 28 ਸਤੰਬਰ- ਪੰਜਾਬ ਕਾਂਗਰਸ ਦੇ ਆਗੂਆਂ ਦਾ ਇਕ ਵਫ਼ਦ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਡਰੱਗ ਮਾਮਲੇ ਵਿਚ ਗ੍ਰਿਫ਼ਤਾਰੀ ਦੇ ਸੰਬੰਧ ਵਿਚ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਰਿਹਾਇਸ਼ ’ਤੇ ਉਨ੍ਹਾਂ ਨੂੰ ਮਿਲਣ ਲਈ ਪੁੱਜਿਆ।