JALANDHAR WEATHER

ਮਨਜਿੰਦਰ ਸਿੰਘ ਲਾਲਪੁਰਾ ਦੇ ਰਿਸ਼ਤੇਦਾਰ ਦੀ ਕੁੱਟਮਾਰ ਮਾਮਲੇ ਵਿਚ ਪੰਜ ਪੁਲਿਸ ਅਧਿਅਕਾਰੀ ਮੁਅੱਤਲ

ਤਰਨਤਾਰਨ, 28 ਸਤੰਬਰ- ਖ਼ਡੂਰ ਸਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਰਿਸ਼ਤੇਦਾਰ ਦੀ ਕੁੱਟਮਾਰ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਰੇਂਜ ਦੇ ਡੀ. ਜੀ. ਵਲੋਂ ਪੰਜ ਪੁਲਿਸ ਅਧਿਕਾਰੀ ਨੂੰ ਮੁਅੱਤਲ ਕੀਤਾ ਗਿਆ ਹੈ। ਮੁਅੱਤਲ ਕੀਤੇ ਗਏ ਪੁਲਿਸ ਅਧਿਕਾਰੀਆਂ ਵਿਚ ਥਾਣਾ ਗੋਇੰਦਵਾਲ ਸਾਹਿਬ ਦੇ ਐਸ. ਐਚ. ਓ. ਇੰਸਪੈਕਟਰ ਸੁਖਬੀਰ ਸਿੰਘ, ਸੀ. ਆਈ. ਏ. ਸਟਾਫ਼ ਦੇ ਇੰਚਾਰਜ ਪ੍ਰਭਜੀਤ ਸਿੰਘ ,ਐਸ. ਆਈ. ਸੁਰਜੀਤ ਸਿੰਘ, ਏ. ਐਸ. ਆਈ. ਪਰਮਦੀਪ ਸਿੰਘ, ਏ. ਐਸ. ਆਈ. ਹਰਮੀਕ ਸਿੰਘ ਨੂੰ ਸਸਪੈਂਡ ਕਰ ਲਾਈਨ ਹਾਜ਼ਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਰਨਤਾਰਨ ਦੇ ਐਸ. ਐਸ. ਪੀ. ਗੁਰਮੀਤ ਸਿੰਘ ਚੌਹਾਨ ਦਾ ਵੀ ਤਬਾਦਲਾ ਕਰ ਉਨ੍ਹਾਂ ਦੀ ਥਾਂ ਅਸ਼ਵਨੀ ਕਪੂਰ ਨੂੰ ਨਵਾਂ ਐਸ. ਐਸ. ਪੀ. ਨਿਯੁਕਤ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ