ਪ੍ਰਧਾਨ ਮੰਤਰੀ ਮੋਦੀ ਵਲੋਂ ਗਾਂਧੀ ਜਯੰਤੀ ਤੋਂ ਪਹਿਲਾਂ ਸਵੱਛਤਾ ਮੁਹਿੰਮ ਚਲਾਉਣ ਦਾ ਸੱਦਾ
ਨਵੀਂ ਦਿੱਲੀ, 29 ਸਤੰਬਰ - ਦੇਸ਼ ਭਰ ਦੇ ਲੋਕਾਂ ਨੂੰ 1 ਅਕਤੂਬਰ ਨੂੰ ਸਵੇਰੇ 10 ਵਜੇ ਸ਼ੁਰੂ ਕੀਤੀ ਗਈ ਸਫ਼ਾਈ ਮੁਹਿੰਮ ਵਿਚ ਹਿੱਸਾ ਲੈਣ ਦਾ ਸੱਦਾ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਵੱਛ ਭਾਰਤ ਇਕ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਕੋਸ਼ਿਸ਼ ਮਾਇਨੇ ਰੱਖਦੀ ਹੈ।