JALANDHAR WEATHER

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਈ.ਡੀ. ਨੇ ਕੀਤਾ ਗਿ੍ਫ਼ਤਾਰ

ਨਵੀਂ ਦਿੱਲੀ, 4 ਅਕਤੂਬਰ- ਦਿੱਲੀ ਦੇ ਆਬਕਾਰੀ ਘੁਟਾਲੇ ਵਿਚ ਈ.ਡੀ. ਨੇ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਸੰਜੇ ਸਿੰਘ ਦੀ ਗਿ੍ਰਫ਼ਤਾਰੀ ਈ. ਡੀ. ਵਲੋਂ ਕਰੀਬ 10 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ