ਨਾਇਬ ਸੂਬੇਦਾਰ ਅਵਿਨਾਸ਼ ਸਾਬਲੇ ਨੇ ਪੁਰਸ਼ਾਂ ਦੀ 5000 ਮੀਟਰ ਦੌੜ ਦੇ ਫਾਈਨਲ ਵਿਚ ਚਾਂਦੀ ਦਾ ਤਗ਼ਮਾ ਜਿੱਤਿਆ

ਹਾਂਗਜ਼ੂ , 4 ਅਕਤੂਬਰ - ਚੀਨ ਦੇ ਹਾਂਗਜ਼ੂ ਸ਼ਹਿਰ ਵਿਚ ਚੱਲ ਰਹੀਆਂ 19ਵੀਆਂ ਏਸ਼ਿਆਈ ਖੇਡਾਂ ਵਿਚ ਨਾਇਬ ਸੂਬੇਦਾਰ ਅਵਿਨਾਸ਼ ਸਾਬਲੇ ਨੇ ਪੁਰਸ਼ਾਂ ਦੀ 5000 ਮੀਟਰ ਦੌੜ ਦੇ ਫਾਈਨਲ ਵਿਚ ਚਾਂਦੀ ਦਾ ਤਗ਼ਮਾ ਜਿੱਤਿਆ ।