JALANDHAR WEATHER

ਕ੍ਰਿਕਟ ਵਿਸ਼ਵ ਕੱਪ:ਅਫ਼ਗ਼ਾਨਿਸਤਾਨ ਹੱਥੋਂ 8 ਵਿਕਟਾਂ ਨਾਲ ਹਾਰਿਆ ਪਾਕਿਸਤਾਨ

 ਚੇਨਈ, 23 ਅਕਤੂਬਰ-ਕ੍ਰਿਕਟ ਵਿਸ਼ਵ ਕੱਪ ਦੇ ਇਕ ਮੁਕਾਬਲੇ ਵਿਚ ਅਫ਼ਗ਼ਾਨਿਸਤਾਨ ਨੇ ਪਾਕਿਸਤਾਨ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 282 ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਅਫ਼ਗ਼ਾਨਿਸਤਾਨ ਦੀ ਟੀਮ ਨੇ ਨਿਰਧਾਰਿਤ ਟੀਚਾ 2 ਵਿਕਟਾਂ ਦੇ ਨੁਕਸਾਨ 'ਤੇ 49 ਓਵਰਾਂ 'ਚ ਹਾਸਲ ਕਰ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ