JALANDHAR WEATHER

ਐੱਸ.ਐੱਸ.ਪੀ. ਦੇ ਦਫ਼ਤਰ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬੈਠੇ ਧਰਨੇ 'ਤੇ

ਚੰਡੀਗੜ੍ਹ, 26 ਅਕਤੂਬਰ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ 'ਚ ਲੈ ਲਿਆ ਹੈ, ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਪ੍ਰੇਮ ਸਿੰਘ ਚੰਦੂਮਾਜਰਾ, ਸੁਖਵਿੰਦਰ ਸਿੰਘ ਸੁੱਖੀ ਐੱਸ.ਐੱਸ.ਪੀ. ਅਤੇ ਹੋਰ ਕਈ ਆਗੂ ਦਫ਼ਤਰ ਐੱਸ.ਐੱਸ.ਪੀ. ਦਫ਼ਤਰ ਪਹੁੰਚੇ ਹਨ। ਜਿੱਥੇ ਕਿ ਇਕ ਘੰਟਾ ਐੱਸ.ਐੱਸ.ਪੀ. ਉਡੀਕ ਕਰਨ ਮਗਰੋਂ ਉਨ੍ਹਾਂ ਨਾਲ ਸੁਖਬੀਰ ਸਿੰਘ ਬਾਦਲ ਮੀਟਿੰਗ ਕਰ ਰਹੇ ਹਨ ਅਤੇ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਬੈਠ ਕੇ ਅਕਾਲੀ ਦਲ ਦੇ ਆਗੂ ਨਾਅਰੇਬਾਜ਼ੀ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ