JALANDHAR WEATHER

ਬੀਜੇਪੀ ਨੇ ਛੱਤੀਸਗੜ੍ਹ ਚੋਣ 2023 ਫੇਜ਼ 2 ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ , 27 ਅਕਤੂਬਰ - ਭਾਰਤੀ ਜਨਤਾ ਪਾਰਟੀ ਨੇ ਛੱਤੀਸਗੜ੍ਹ ਚੋਣ 2023 ਫੇਜ਼ 2 ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ , ਪਾਰਟੀ ਮੁਖੀ ਜੇਪੀ ਨੱਢਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਅਮਿਤ ਸ਼ਾਹ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਹੋਰ ਨੇਤਾਵਾਂ ਨੂੰ ਸਟਾਰ ਪ੍ਰਚਾਰਕ ਵਜੋਂ ਨਾਮਜ਼ਦ ਕੀਤਾ ਗਿਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ