ਬਹੁਜਨ ਸਮਾਜ ਪਾਰਟੀ ਨੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਨਵੀਂ ਦਿੱਲੀ 27 ਅਕਤੂਬਰ (ਮਪ) ਬਹੁਜਨ ਸਮਾਜ ਪਾਰਟੀ (ਬਸਪਾ) ਨੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ । ਬਸਪਾ ਨੇ ਨਾਥਦੁਆਰੇ ਤੋਂ ਬਾਬੂ ਲਾਲ ਸਾਲਵੀ ਨੂੰ ਵਿਧਾਨ ਸਭਾ ਸਪੀਕਰ ਅਤੇ ਸੀਨੀਅਰ ਕਾਂਗਰਸੀ ਨੇਤਾ ਸੀਪੀ ਜੋਸ਼ੀ ਦੇ ਖ਼ਿਲਾਫ਼ ਮੈਦਾਨ 'ਚ ਉਤਾਰਿਆ ਹੈ ।
;
;
;
;
;
;
;