JALANDHAR WEATHER

ਭਾਰਤ ਨੇ ਨੇਵੀ ਲਈ 26 ਰਾਫੇਲ-ਐਮ ਲੜਾਕੂ ਜਹਾਜ਼ ਖ਼ਰੀਦਣ ਲਈ ਫਰਾਂਸ ਨੂੰ ਦਿੱਤਾ ਪੱਤਰ

ਨਵੀਂ ਦਿੱਲੀ, 27 ਅਕਤੂਬਰ (ਏਜੰਸੀ) : ਭਾਰਤ ਨੇ ਸਰਕਾਰ-ਦਰ-ਸਰਕਾਰ ਸੌਦੇ ਤਹਿਤ ਭਾਰਤੀ ਜਲ ਸੈਨਾ ਲਈ 26 ਰਾਫੇਲ ਮਰੀਨ ਲੜਾਕੂ ਜਹਾਜ਼ਾਂ ਦੀ ਖ਼ਰੀਦ ਲਈ ਫਰਾਂਸ ਦੀ ਸਰਕਾਰ ਨੂੰ ਬੇਨਤੀ ਪੱਤਰ ਸੌਂਪਿਆ ਹੈ । ਚੋਟੀ ਦੇ ਰੱਖਿਆ ਸੂਤਰਾਂ ਨੇ ਏਐਨਆਈ ਨੂੰ ਦੱਸਿਆ ਕਿ ਬੇਨਤੀ ਪੱਤਰ ਕੁਝ ਦਿਨ ਪਹਿਲਾਂ ਫਰਾਂਸ ਸਰਕਾਰ ਨੂੰ ਸੌਂਪਿਆ ਗਿਆ ਸੀ ਅਤੇ ਉਨ੍ਹਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਭਾਰਤੀ ਬੇਨਤੀ 'ਤੇ ਫ਼ੈਸਲਾ ਲੈਣਗੇ ਅਤੇ ਜਵਾਬ ਦੇਣਗੇ। 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ