ਸੁਪਰੀਮ ਕੋਰਟ ਵਲੋਂ ਗਿਆਨਵਾਪੀ ਮਸਜਿਦ ਨਾਲ ਸੰਬੰਧਿਤ ਮਾਮਲਿਆਂ ਦੀ ਸੁਣਵਾਈ 1 ਦਸੰਬਰ ਲਈ ਮੁਲਤਵੀ
ਨਵੀਂ ਦਿੱਲੀ, 20 ਨਵੰਬਰ- ਸੁਪਰੀਮ ਕੋਰਟ ਨੇ ਵਾਰਾਣਸੀ ਦੀ ਗਿਆਨਵਾਪੀ ਮਸਜਿਦ ਨਾਲ ਸੰਬੰਧਿਤ ਮਾਮਲਿਆਂ ਦੀ ਸੁਣਵਾਈ 1 ਦਸੰਬਰ ਲਈ ਮੁਲਤਵੀ ਕਰ ਦਿੱਤੀ ਹੈ।