ਰਾਮ ਰਹੀਮ ਨੂੰ 8ਵੀਂ ਵਾਰ ਮਿਲੀ ਫਰਲੋ
ਰੋਹਤਕ, 20 ਨਵੰਬਰ- ਕਤਲ ਅਤੇ ਜਬਰ ਜਨਾਹ ਮਾਮਲੇ 'ਚ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਬੰਦ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਰਾਮ ਰਹੀਮ ਫਿਰ ਜੇਲ੍ਹ ਤੋਂ ਬਾਹਰ ਆਵੇਗਾ। ਜੇਲ੍ਹ ਪ੍ਰਸ਼ਾਸਨ ਨੇ 8ਵੀਂ ਵਾਰ ਰਾਮ ਰਹੀਮ ਨੂੰ 21 ਦਿਨਾਂ ਲਈ ਫਰਲੋ ਦੇ ਦਿੱਤੀ ਹੈ।