15ਪਿੰਡ ਨੰਗਲ ਖੁੰਗਾ ਤੋਂ ਦਲਜੀਤ ਸਿੰਘ ਬਣੇ ਸਰਪੰਚ
ਟਾਂਡਾ ਉੜਮੁੜ (ਹੁਸ਼ਿਆਰਪੁਰ), 19 ਅਕਤੂਬਰ (ਭਗਵਾਨ ਸਿੰਘ ਸੈਣੀ)-ਉਪ ਮੰਡਲ ਟਾਂਡਾ ਦੇ ਪਿੰਡ ਨੰਗਲ ਖੁੰਗਾ ਤੋਂ ਦਲਜੀਤ ਸਿੰਘ ਆਪਣੇ ਵਿਰੋਧੀ ਉਮੀਦਵਾਰ ਨੂੰ ਵੱਡੀ ਹਾਰ ਦੇ ਕੇ ਸਰਪੰਚ ਚੁਣੇ ਗਏ। ਉਨ੍ਹਾਂ ਨਾਲ ਪਿੰਡ ਦੀ ਨਵੀਂ ਬਣੀ ਪੰਚਾਇਤ ਵਿਚ ਗੁਰਜੀਤ ਸਿੰਘ, ਰਾਜਵਿੰਦਰ ਕੌਰ, ਅਮਰਜੀਤ ਕੌਰ...
... 1 hours 34 minutes ago