8ਨਗਰ ਨਿਗਮ ਬਟਾਲਾ ਦੀ ਵਾਰਡ ਨੰ. 24 ਤੋਂ ਆਮ ਆਦਮੀ ਪਾਰਟੀ ਦੇ ਸਤਨਾਮ ਸਿੰਘ ਜੇਤੂ ਰਹੇ
ਬਟਾਲਾ, 21 ਦਸੰਬਰ (ਸਤਿੰਦਰ ਸਿੰਘ)-ਨਗਰ ਨਿਗਮ ਬਟਾਲਾ ਦੇ ਵਾਰਡ ਨੰ: 24 ਦੀ ਹੋਈ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਤਨਾਮ ਸਿੰਘ ਜੇਤੂ ਰਹੇ। ਇਸ ਵਾਰਡ ’ਚ ਕੁੱਲ 1128 ਵੋਟਾਂ ਸਨ, ਜਿਨ੍ਹਾਂ ਵਿਚ 859 ਵੋਟਾਂ ਪੋਲ ਹੋਈਆਂ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 670, ਸ਼੍ਰੋਮਣੀ ਅਕਾਲੀ ਦਲ...
... 30 minutes ago