ਲੋਕ ਸਭਾ ਵਿਚ ਪਾਸ ਹੋਏ ਜੰਮੂ-ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ ਤੇ ਜੰਮੂ ਅਤੇ ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2023
ਨਵੀਂ ਦਿੱਲੀ, 6 ਦਸੰਬਰ- ਜੰਮੂ ਅਤੇ ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ, 2023 ਅਤੇ ਜੰਮੂ ਅਤੇ ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2023 ਲੋਕ ਸਭਾ ਵਲੋਂ ਪਾਸ ਕਰ ਦਿੱਤੇ ਗਏ ਹਨ।