ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ਵਿਚ ਪਾਰਟੀ ਹੈੱਡਕੁਆਰਟਰ ਪਹੁੰਚੇ
ਨਵੀਂ ਦਿੱਲੀ , 3 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਚੋਣਾਂ ਵਿਚ ਪਾਰਟੀ ਦੀ ਜਿੱਤ ਦੇ ਜਸ਼ਨ ਲਈ ਦਿੱਲੀ ਵਿਚ ਪਾਰਟੀ ਹੈੱਡਕੁਆਰਟਰ ਪਹੁੰਚੇ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਵੀ ਪਾਰਟੀ ਹੈੱਡਕੁਆਰਟਰ ਪਹੁੰਚੇ ਹਨ ।