JALANDHAR WEATHER

ਪੰਜਾਬ ਦੇ ਸਰਕਾਰੀ ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਅਜਨਾਲਾ, 22 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ 'ਚ ਇਨ੍ਹੀਂ ਦਿਨੀਂ ਪੈ ਰਹੀ ਸੰਘਣੀ ਧੁੰਦ ਅਤੇ ਸਰਦੀ ਦੇ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਾਰੇ ਸਰਕਾਰੀ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ 'ਚ 24 ਦਸੰਬਰ ਤੋਂ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਇਹ ਛੁੱਟੀਆਂ 31 ਦਸੰਬਰ ਤੱਕ ਜਾਰੀ ਰਹਿਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ