JALANDHAR WEATHER

ਬਜਰੰਗ ਪੂਨੀਆ ਵਲੋਂ ਪਦਮ ਸ੍ਰੀ ਪੁਰਸਕਾਰ ਵਾਪਸ ਕਰਨ ਦਾ ਐਲਾਨ

ਨਵੀਂ ਦਿੱਲੀ, 22 ਦਸੰਬਰ-ਹਿਲਵਾਨ ਬਜਰੰਗ ਪੂਨੀਆ ਵਲੋਂ ਪਦਮ ਸ੍ਰੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਿਕ ਬਜਰੰਗ ਪੂਨੀਆ ਵਲੋਂ ਇਸ ਦੀ ਚਿੱਠੀ ਵੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਆਪਣਾ ਐਵਾਰਡ ਵਾਪਸ ਕਰ ਰਿਹਾ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ