JALANDHAR WEATHER

16 ਦੀ ਪੇਸ਼ੀ ਨੂੰ ਲੈ ਕੇ ਗਰਜੇ ਬਿਕਰਮ ਸਿੰਘ ਮਜੀਠੀਆ, ਸਰਕਾਰ ਨੂੰ ਸੁਣਾਈਆਂ ਖਰੀਆਂ-ਖ਼ਰੀਆਂ

ਜਲੰਧਰ, 12 ਜਨਵਰੀ-ਮੁਹਾਲੀ ’ਚ ਦੋ ਸਾਲ ਪਹਿਲਾਂ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤੇ ਗਏ ਕੇਸ ਦੀ ਜਾਂਚ ਲਈ ਪਿਛਲੇ ਦਿਨੀਂ ਪਟਿਆਲਾ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਨਵੀਂ ਸਿੱਟ ਗਠਿਤ ਕੀਤੀ ਗਈ ਸੀ, ਜਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਿਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੁੱਛ-ਪੜਤਾਲ ਲਈ 16 ਜਨਵਰੀ ਨੂੰ ਪਟਿਆਲਾ ਸਥਿਤ ਡੀਆਈਜੀ ਦੇ ਦਫਤਰ ਵਿਚ ਪੇਸ਼ ਹੋਣ ਲਈ ਸੱਦਿਆ ਹੈ, ਜਿਸ ’ਤੇ ਬਿਕਰਮ ਸਿੰਘ ਮਜੀਠੀਆ ਵਲੋਂ ਜਲੰਧਰ ਦੇ ਪ੍ਰੈੱਸ ਕਲੱਬ ’ਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਕਰਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਗਿਆ। ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਸਰਕਾਰ ਨੂੰ ਖ਼ਰੀਆਂ-ਖ਼ਰੀਆਂ ਸੁਣਾਈਆਂ ਤੇ ਕਈ ਵੀਡੀਓ ਵੀ ਜਾਰੀ ਕੀਤੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ