JALANDHAR WEATHER
ਭਤੀਜੀ ਦੇ ਵਿਆਹ ’ਚ ਸ਼ਾਮਿਲ ਹੋਣ ਲਈ ਮਨੀਸ਼ ਸਿਸੋਦੀਆ ਨੂੰ ਮਿਲੀ 3 ਦਿਨ ਦੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, 12 ਫਰਵਰੀ-ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਰਾਊਸ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ 13 ਤੋਂ 15 ਫਰਵਰੀ ਤੱਕ ਆਪਣੀ ਭਤੀਜੀ ਦੇ ਵਿਆਹ ਸਮਾਗਮ ’ਚ ਸ਼ਾਮਿਲ ਹੋਣ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ