JALANDHAR WEATHER

ਜਾਖੜ ਵਲੋਂ ਅਰਜੁਨ ਮੁੰਡਾ ਨੂੰ ਅੱਜ ਦੀ ਮੀਟਿੰਗ 'ਚ ਕਿਸਾਨਾਂ ਦਾ ਮਾਮਲਾ ਨਿਪਟਾਉਣ ਦੀ ਅਪੀਲ

ਨਵੀਂ ਦਿੱਲੀ, 18 ਫਰਵਰੀ - ਭਾਜਪਾ ਦੀ ਚੱਲ ਰਹੀ ਦੋ ਦਿਨਾਂ ਰਾਸ਼ਟਰੀ ਕੌਂਸਲ ਬੈਠਕ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਅੱਜ ਸ਼ਾਮ ਨੂੰ ਕਿਸਾਨਾਂ ਨਾਲ ਹੋਣ ਵਾਲੀ ਮੀਟਿੰਗ ਵਿਚ ਮਾਮਲੇ ਮਾਮਲੇ ਨੂੰ ਨਿਪਟਾਉਣ ਦੀ ਅਪੀਲ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ