ਅਜਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸੀ.ਆਈ.ਏ. ਸਟਾਫ਼ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲੋਂ 6 ਕਿਲੋ ਹੈਰੋਇਨ ਅਤੇ 1.70 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਮਨਦੀਪ ਸਿੰਘ ਉਰਫ ਗੋਰਾ, ਹਰਤੇਜ ਸਿੰਘ ਅਤੇ ਲਖਵੀਰ ਸਿੰਘ ਲੱਖਾ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਣ ਦਾ ਹੁਕਮ ਸੁਣਾਇਆ ਹੈ।