ਨਹੀਂ ਰਹੇ ਮਸ਼ਹੂਰ ਗਜ਼ਲ ਗਾਇਕ ਪੰਕਜ ਉਧਾਸ, ਕਾਫ਼ੀ ਸਮੇਂ ਤੋਂ ਸਨ ਬਿਮਾਰ
ਮੁੰਬਈ, 26 ਫਰਵਰੀ-ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਹ 72 ਸਾਲਾਂ ਦੇ ਸਨ। ਉਨ੍ਹਾਂ ਦਾ ਜਨਮ 17 ਮਈ 1951 ਨੂੰ ਜੇਤਪੁਰ, ਗੁਜਰਾਤ ’ਚ ਹੋਇਆ ਸੀ।