ਮਹਾਰਾਸ਼ਟਰ: ਪ੍ਰਧਾਨ ਮੰਤਰੀ ਮੋਦੀ ਵਲੋਂ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨ
ਸਿੰਧੂਦੁਰਗ, 4 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੰਧੂਦੁਰਗ ਜ਼ਿਲ੍ਹੇ ਦੇ ਰਾਜਕੋਟ ਕਿਲ੍ਹੇ ਵਿਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨ ਕੀਤਾ।