ਸ਼ਿਵ ਸੈਨਾ (ਯੂ.ਬੀ.ਟੀ.) ਦੇ ਨੇਤਾ ਅਨਿਲ ਦੇਸਾਈ ਨੂੰ ਮੁੰਬਈ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਵਲੋਂ ਸੰਮਨ
ਬੈਂਗਲੁਰੂ, 3 ਮਾਰਚ -ਸ਼ਿਵ ਸੈਨਾ (ਯੂ.ਬੀ.ਟੀ.) ਦੇ ਨੇਤਾ ਅਨਿਲ ਦੇਸਾਈ ਨੂੰ ਮੁੰਬਈ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਨੇ ਸੰਮਨ ਕੀਤਾ ਹੈ। ਉਨ੍ਹਾਂ ਨੂੰ ਸ਼ਿਵ ਸੈਨਾ (ਏਕਨਾਥ ਸ਼ਿੰਦੇ) ਦੇ ਦੋਸ਼ਾਂ ਦੇ ਸੰਬੰਧ ਵਿਚ 5 ਮਾਰਚ ਨੂੰ ਪੁੱਛਗਿੱਛ ਲਈ ਪੇਸ਼ ਹੋਣਾ ਪਵੇਗਾ।