ਮਿੱਟੀ ਖਿਸਕਣ ਕਾਰਨ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਲਗਾਤਾਰ ਦੂਜੇ ਦਿਨ ਬੰਦ
ਰਾਮਬਨ (ਜੰਮੂ-ਕਸ਼ਮੀਰ), 3 ਮਾਰਚ - ਰਾਮਬਨ ਜ਼ਿਲ੍ਹੇ ਦੇ ਧਲਵਾਸ ਖੇਤਰ ਵਿਚ ਮਿੱਟੀ ਖਿਸਕਣ ਕਾਰਨ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਲਗਾਤਾਰ ਦੂਜੇ ਦਿਨ ਬੰਦ ਰਿਹਾ।