ਮਨੀਪੁਰ ਹਿੰਸਾ ਦੌਰਾਨ ਹਥਿਆਰਾਂ ਦੀ ਲੁੱਟ ਦੇ ਮਾਮਲੇ 'ਚ ਸੱਤ ਲੋਕਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
ਨਵੀਂ ਦਿੱਲੀ , 3 ਮਾਰਚ - ਕੇਂਦਰੀ ਜਾਂਚ ਬਿਊਰੋ ਨੇ ਮਣੀਪੁਰ ਨਸਲੀ ਹਿੰਸਾ ਦੌਰਾਨ ਬਿਸ਼ਨੂਪੁਰ ਪੁਲਿਸ ਦੇ ਅਸਲਾਖਾਨੇ ਤੋਂ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਲੁੱਟ ਦੇ ਮਾਮਲੇ ਵਿਚ ਸੱਤ ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ।