ਚੰਡੀਗੜ੍ਹ, 2 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ 2 ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਅਤੇ ਮਾਲਵਿੰਦਰ ਸਿੰਘ ਕੰਗ ਆਨੰਦਪੁਰ ਸਾਹਿਬ ਤੋਂ ਚੋਣ ਲੜਨਗੇ।