ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫੈਸਲਾ
ਮੋਹਾਲੀ, 13 ਅਪ੍ਰੈਲ-ਪੰਜਾਬ ਕਿੰਗਜ਼ ਤੇ ਰਾਜਸਥਾਨ ਰਾਇਲਜ਼ ਵਿਚਾਲੇ ਅੱਜ ਆਈ.ਪੀ.ਐਲ. ਮੈਚ ਹੈ, ਜਿਸ ਵਿਚ ਰਾਜਸਥਾਨ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਲਿਆ ਹੈ।