ਭਾਜਪਾ ਵਲੋਂ ਗੁਜਰਾਤ ਚ ਲੋਕ ਸਭਾ ਚੋਣਾਂ ਅਤੇ ਵਿਧਾਨ ਸਭਾ ਉਪ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
ਨਵੀਂ ਦਿੱਲੀ, 13 ਅਪ੍ਰੈਲ - ਭਾਜਪਾ ਨੇ ਗੁਜਰਾਤ ਵਿਚ ਲੋਕ ਸਭਾ ਚੋਣਾਂ ਅਤੇ ਵਿਧਾਨ ਸਭਾ ਉਪ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।