ਸ਼ਾਹਕੋਟ : ਸਤੀਸ਼ ਰਿਹਾਨ ਸਮੇਤ ਦਰਜਨਾਂ ਪਰਿਵਾਰ 'ਆਪ' ਛੱਡ ਕੇ ਕਾਂਗਰਸ 'ਚ ਸ਼ਾਮਿਲ
                  
ਸ਼ਾਹਕੋਟ, 20 ਅਪ੍ਰੈਲ (ਬਾਂਸਲ, ਸਚਦੇਵਾ)-ਸ਼ਾਹਕੋਟ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਨਗਰ ਪੰਚਾਇਤ ਸ਼ਾਹਕੋਟ ਦੇ ਸਾਬਕਾ ਪ੍ਰਧਾਨ ਸਤੀਸ਼ ਰਿਹਾਨ ਸਮੇਤ ਦਰਜਨਾਂ ਪਰਿਵਾਰਾਂ ਨੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਘਰ ਵਾਪਸੀ ਕਰ ਲਈ।
        
    
    
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
;        
                        
;        
                        
;        
                        
;        
                        
;        
                        
;        
                        
;        
                        
;