JALANDHAR WEATHER

ਸ਼੍ਰੋਮਣੀ ਅਕਾਲੀ ਦਲ ਵਲੋਂ ਬਲਜੀਤ ਸਿੰਘ ਬੀੜ ਤੇ ਜੱਗਾ ਕਲਿਆਣ ਮੀਤ ਪ੍ਰਧਾਨ ਵਜੋਂ ਨਿਯੁਕਤ

ਬਠਿੰਡਾ, 20 ਅਪ੍ਰੈਲ (ਅੰਮ੍ਰਿਤਪਾਲ ਸਿੰਘ ਵਲਾਣ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਵਾਲੇ ਬਠਿੰਡਾ ਦੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ ਅਤੇ ਹਲਕਾ ਭੁੱਚੋ ਦੇ ਸੀਨੀਅਰ ਆਗੂ ਜਗਸੀਰ ਸਿੰਘ ਜੱਗਾ ਕਲਿਆਣ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ