16ਨਸ਼ੀਲੀਆਂ ਗੋਲੀਆਂ ਸਮੇਤ ਚਾਰ ਗ੍ਰਿਫ਼ਤਾਰ
ਜਲੰਧਰ, 13 ਮਾਰਚ-ਨਸ਼ਿਆਂ ਵਿਰੁੱਧ ਜੰਗ ਤਹਿਤ, ਸ਼ਾਹਪੁਰ ਥਾਣੇ ਦੀ ਪੁਲਿਸ ਨੇ ਚਾਰ ਨੌਜਵਾਨਾਂ ਨੂੰ 295 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਬਲਕਾਰ ਸਿੰਘ ਵਾਸੀ ਪਿੰਡ ਕੋਟਲੀ ਗਾਜਰਾ, ਦਵਿੰਦਰ ਸਿੰਘ, ਪਰਮਿੰਦਰ ਸਿੰਘ ਵਾਸੀ ਪਿੰਡ ਮੱਲੇਵਾਲ ਖੇੜਾ...
... 5 hours 27 minutes ago