ਤਾਜ਼ਾ ਖ਼ਬਰਾਂ ਪੰਜਾਬ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫੈਸਲਾ 4 months ago ਚੇਨਈ, 1 ਮਈ-ਪੰਜਾਬ ਕਿੰਗਜ਼ ਨੇ ਟਾਸ ਜਿੱਤ ਲਿਆ ਹੈ ਤੇ ਚੇਨਈ ਸੁਪਰ ਕਿੰਗਜ਼ ਨੂੰ ਬੱਲੇਬਾਜ਼ੀ ਕਰਨ ਲਈ ਕਿਹਾ ਹੈ।