JALANDHAR WEATHER

'ਇੰਡੀਆ' ਗੱਠਜੋੜ ਜੰਗਲ ਰਾਜ ਫੈਲਾ ਰਿਹਾ ਹੈ, ਦੇਸ਼ ਵਿਚ ਬੇਰੋਕ ਲੁੱਟ ਨੂੰ ਅੰਜਾਮ ਦੇਣਾ ਚਾਹੁੰਦਾ ਹੈ - ਪ੍ਰਧਾਨ ਮੰਤਰੀ ਮੋਦੀ

ਸਿੰਘਭੂਮ (ਝਾਰਖੰਡ), 3 ਮਈ (ਏਐਨਆਈ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਾਂਗਰਸ ਅਤੇ ਝਾਰਖੰਡ ਮੁਕਤੀ ਮੋਰਚਾ (ਜੇ.ਐਮ ਐਮ ) ਘੁਟਾਲਿਆਂ ਤੇ ਭ੍ਰਿਸ਼ਟਾਚਾਰ ਵਿਚ ਫਸਣ ਤੋਂ ਬਾਅਦ ਵੀ ਉਹ ਦਿੱਲੀ ਵਿਚ ਸਰਕਾਰ ਬਣਾਉਣਾ ਚਾਹੁੰਦੇ ਹਨ। ਦੇਸ਼ ਵਿਚ ਬੇਰੋਕ ਲੁੱਟ ਨੂੰ ਜਾਰੀ ਰੱਖਣ ਲਈ ਅਜਿਹਾ ਕਰਨਾ ਚਾਹੁੰਦੇ ਹਨ ।  ਹੁਣ ਝਾਰਖੰਡ ਵਿਚ ਵੀ ਜੰਗਲ ਰਾਜ ਫੈਲਾਉਣਾ ਸ਼ੁਰੂ ਕਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ