JALANDHAR WEATHER

ਦੀਪੇਂਦਰ ਸਿੰਘ ਹੁੱਡਾ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ

ਰੋਹਤਕ, (ਹਰਿਆਣਾ), 4 ਮਈ- ਕਾਂਗਰਸ ਆਗੂ ਅਤੇ ਰੋਹਤਕ ਲੋਕ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਦੀਪੇਂਦਰ ਸਿੰਘ ਹੁੱਡਾ ਨੇ ਆਪਣੇ ਪਿਤਾ ਅਤੇ ਪਾਰਟੀ ਆਗੂ ਭੁਪਿੰਦਰ ਸਿੰਘ ਹੁੱਡਾ ਦੀ ਮੌਜੂਦਗੀ ਵਿਚ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਭਾਜਪਾ ਨੇ ਰੋਹਤਕ ਲੋਕ ਸਭਾ ਸੀਟ ਤੋਂ ਆਪਣੇ ਮੌਜੂਦਾ ਸੰਸਦ ਮੈਂਬਰ ਅਰਵਿੰਦ ਸ਼ਰਮਾ ਨੂੰ ਉਮੀਦਵਾਰ ਬਣਾਇਆ ਹੈ। ਦੱਸ ਦੇਈਏ ਕਿ ਰੋਹਤਕ ’ਚ 25 ਮਈ ਨੂੰ ਵੋਟਿੰਗ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ