ਉੱਤਰਾਖੰਡ : ਜੰਗਲਾਂ ਚ ਅੱਗ ਲੱਗਣ ਦੀਆਂ ਘਟਨਾਵਾਂ ਦੇ ਸੰਬੰਧ ਚ ਪੁਸ਼ਕਰ ਸਿੰਘ ਧਾਮੀ ਵਲੋਂ ਨਿਰਦੇਸ਼ ਜਾਰੀ
ਦੇਹਰਾਦੂਨ, 4 ਮਈ - ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸੂਬੇ ਵਿਚ ਜੰਗਲਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਦੇ ਸੰਬੰਧ ਵਿਚ ਨਿਰਦੇਸ਼ ਜਾਰੀ ਕੀਤੇ ਹਨ।