ਪੁਣਛ ਚ ਹਵਾਈ ਸੈਨਾ ਦੇ ਕਾਫਲੇ 'ਤੇ ਅੱਤਵਾਦੀ ਹਮਲੇ ਦੀ ਖੜਗੇ ਤੇ ਰਾਹੁਲ ਵਲੋਂ ਨਿੰਦਾ
ਨਵੀਂ ਦਿੱਲੀ, 5 ਮਈ - ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਹੋਏ ਅੱਤਵਾਦੀ ਹਮਲੇ 'ਚ ਭਾਰਤੀ ਹਵਾਈ ਫੌਜ ਦੇ ਜਵਾਨਾਂ ਦੀ ਮੌਤ 'ਤੇ ਸੋਗ ਪ੍ਰਗਟ ਕਰਦੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ।