JALANDHAR WEATHER

ਪ੍ਰਧਾਨ ਮੰਤਰੀ ਮੋਦੀ ਅੱਜ ਅਯੁੱਧਿਆ ਦੌਰੇ 'ਤੇ

 ਨਵੀਂ ਦਿੱਲੀ, 5 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਯੁੱਧਿਆ ਦੌਰੇ 'ਤੇ ਹਨ। ਰਾਮਲੱਲਾ ਦੇ ਦਰਸ਼ਨ ਕਰਨ ਤੋਂ ਬਾਅਦ ਉਹ ਰੋਡ ਸ਼ੋਅ ਕਰਨਗੇ। ਪ੍ਰਧਾਨ ਮੰਤਰੀ ਮੋਦੀ 2 ਘੰਟੇ ਅਯੁੱਧਿਆ 'ਚ ਰਹਿਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ