JALANDHAR WEATHER

ਖੰਨਾ 'ਚ ਚੱਲਦੀ ਟਰੇਨ ਦਾ ਇੰਜਣ ਹੋਇਆ ਵੱਖ, ਹਜ਼ਾਰਾਂ ਯਾਤਰੀਆਂ ਦੀ ਜਾਨ ਬਚੀ

 ਖੰਨਾ, 5 ਮਈ (ਹਰਜਿੰਦਰ ਸਿੰਘ ਲਾਲ) - ਖੰਨਾ 'ਚ ਚੱਲਦੀ ਟਰੇਨ ਦਾ ਇੰਜਣ ਵੱਖ ਹੋ ਗਿਆ, ਜੋ ਦੋ ਤਿੰਨ ਕਿਲੋਮੀਟਰ ਦੂਰ ਪਹੁੰਚ ਗਿਆ। ਇਸ ਦੌਰਾਨ ਵੱਡਾ ਹਾਦਸਾ ਹੋਣੋਂ ਟਲ ਗਿਆ ਤੇ ਹਜ਼ਾਰਾਂ ਯਾਤਰੀਆਂ ਦੀ ਜਾਨ ਬਚ ਗਈ। ਇਹ ਗੱਡੀ, ਜਿਸ ਦਾ ਨਾਮ ਅਰਚਨਾ ਐਕਸਪ੍ਰੈਸ ਹੈ, ਪਟਨਾ ਤੋਂ ਜੰਮੂ ਤਵੀ ਜਾ ਰਹੀ ਸੀ। ਰੇਲਵੇ ਟ੍ਰੈਕ 'ਤੇ ਕੰਮ ਕਰ ਰਹੇ ਕੀਮੈਨ ਨੇ ਅਲਾਰਮ ਵਜਾਇਆ ਅਤੇ ਡਰਾਈਵਰ ਨੂੰ ਰੋਕਿਆ ਅਤੇ ਇੰਜਣ ਨੂੰ ਵਾਪਸ ਭੇਜ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ