JALANDHAR WEATHER

ਸੀ.ਐਚ.ਬੀ ਤੇ ਡਬਲਿਉ ਠੇਕਾ ਕਾਮਿਆਂ ਵਲੋਂ ਪੰਜਾਬ ਸਰਕਾਰ ਦੇ ਫ਼ੂਕੇ ਪੁਤਲੇ

ਖਰੜ, 7 ਮਈ( ਗੁਰਮੁਖ ਸਿੰਘ ਮਾਨ )-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਉੱਤੇ ਅੱਜ ਪੰਜਾਬ ਭਰ ਵਿਚ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਦੇ ਪੁਤਲੇ ਸਾੜੇ ਗਏ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆ ਤੇ ਹੋਰਾ ਮੈਮਬਰਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੋਂ ਸਾਲ ਬੀਤ ਜਾਣ ਦੇ ਬਾਵਜੂਦ ਕਿਸੇ ਵੀ ਆਊਟ ਸੋਰਸਿੰਗ ਠੇਕਾ ਮੁਲਾਜਮ ਨੂੰ ਪੱਕਾ ਨਹੀਂ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ